Home > Punjabi

The Great Thought: Punjabi


PUNJABI MESSAGE: Find Here Punjabi Messages, Superb Collection of WhatsApp Punjabi SMS, Funny Punjabi SMS Messages. You will get here Funniest Messages, Messages in Punjabi sources with Pictures/images Messages, Not only this but also you can get Best WhatsApp Funny Punjabi Messages, Funny Punjabi Pictures, Funny Punjabi SMS, Husband Wife & Kids Messages & Santa Banta Messages and moreover. You can also get here Todays New Punjabi Message. kiosklockdown.in is Family Friendly website. Hope this will be liked by you and share with other. If our effort to laugh has been successful, you can like/share this page and encourage us. "Laughing is the best medicine in this world." Always laugh… Be Healthy… Be Happy… Thanks...

ਤੇਰੇ ਪਿਆਰ ਦੇ ਸਹਾਰੇ ਦਿਨ ਕਟੀ ਜਾਂਦੇ ਆਂ, ਜੇ ਤੂਂ ਭੁਲ ਗਿਆ ਸਾਨੂੰ, ਅਸੀੰ ਵੀ ਪਿੱਛੇ ਹੱਟੀ ਜਾਂਦੇ ਆਂ, ਦੱਸ ਹੋਇਆ ਕੀ ਕਸੂਰ, ਜੋ ਤੂੰ ਹੋ ਗਿਆ ਦੂਰ, ਸਾਡੇ ਜਿੰਦਗੀ ਦੇ ਸੂਪਨਿਆਂ ਨੂੰ, ਤੂਂ ਕੀਤਾ ਚੂਰ-ਚੂਰ, ਤੇਰੇ ਜਿਹਰ ਜਿਹੇ ਲਾਰੀਆਂ ਦੀ ਤਾਬ ਵਿੱਚ ਆ ਕੇ, ਅਸੀਂ ਰੂਹ ਨੂੰ ਜਿਸਮ ਊਤੋਂ ਪੱਟੀ ਜਾਂਦੇ ਆਂ.

ਯਾਰ ਰੱਖੇ ਨੇ ਮਸ਼ੂਕਾਂ ਨਈਓਂ ਪਾਲੀਆਂ ਯਾਰਾਂ ਲਈ ਦਿਨ ਰਾਤ ਹੁੰਦੀ ਐ #wardaat_

ਹੱਕ ਅਤੇ ਸੱਚ ਕੋਈ ਦਬਾ ਨਹੀ ਸਕਦਾ, ਮੇਰੇ ਨਾਲੋ ਵਧ ਕੌਈ ਤੇਨੂੰ ਚਾਹ ਨਹੀ ਸਕਦਾ, ਜੇ ਤੂੰ ਜੱਸੀ ਦੀ ਨਹੀ ਹੋਈ ਤਾ, ਕੋਈ ਹੋਰ ਵੀ ਤੇਨੂੰ ਪਾਹ ਨਹੀ ਸਕਦਾ !

ਸਾਨੂੰ ਅੱਜ ਪਤਾ ਲੱਗਾ ਨਸੀਬ ਹੁੰਦੇ ਕੀ, ਪੈਸੇ ਵਾਲਿਆ ਦੇ ਸਾਹਮਣੇ ਗਰੀਬ ਹੁੰਦੇ ਕੀ, ਕਿਉਂ ਕੀਤਾ ਸੀ ਪਿਆਰ ਜੇ ਨਿਭਾਉਣਾ ਨਹੀ ਸੀ ਆਉਂਦਾ, ਤੇਰੇ ਪਿਆਰ ਨੇ ਸਿਖਾਇਆ ਸਾਨੂੰ ਰੋਣਾ ਨਹੀ ਸੀ ਆਉਂਦਾ.

वो तरस जाएँगी प्यार की एक बूँद के लिए, मैं तो बादल हूँ किसी और पे बरस जाऊंगा।

ਤੇਰੇ ਯਾਰ ਨੂੰ ਦੱਬਣ ਨੂੰ ਫਿਰਦੇ ਸੀ

ਉਹਦੇ ਬੁੱਲਾਂ ਉੱਤੇ ਮੇਰੀ ਰੱਟ ਐ… ਸਾਡੀ ਆਸ਼ਕਾ ਦੇ ਵਿੱਚ ਯਾਰੀ ਅੱਤ ਐ… ਮੈਂ ਵੀ ਘੈਟ ਜਿਹੀ ਸਵੇਗੀ ਮੁਟਿਆਰ ਐ… ਉਹ ਵੀ ਸਿਰੇ ਦਾ ਸਵੇਗੀ ਜਿਹਾ ਜੱਟ ਐ…

ਯੇ ਦੁਨੀਆਂ ਹੈ ਜਨਾਬ, ਮਹਿਫ਼ਿਲ ਮੇ

तू जिद हे इस दिल की, वरना इन आँखो ने, और भी हसीन चेहरे देखे हे

ਸਾਡੇ ਨਾਲ ਖਾਰ ਖਾਣ ਨਾਲੋ ਖੁਰਾਕ। ਖਾ ਲਿਆ ਕਰ ਬੱਲਿਆ ਸਿਹਤ ਬਣੂ ਗੀ..!

ਨਬ੍ਜ਼ ਮੇਰੀ ਦੇਖੀ ਤੇ ਬੀਮਾਰ ਲਿਖ ਦਿਤਾ ਰੋਗ ਮੇਰਾ ਉਸ ਕੁੜੀ ਦਾ ਪਿਆਰ ਲਿਖ ਦਿਤਾ ਕਰਜਦਾਰ ਰਹਿ ਗਿਆ ਮੈਂ ਉਸ ਹਕੀਮ ਦਾ ਯਾਰੋ ਜਿਨ੍ਹੇ ਦਵਾ ਦਾ ਨਾਮ ਉਸ ਕੁੜੀ ਦਾ ਦੀਦਾਰ ਲਿਖ ਦਿਤਾ

ਕਤੀੜਾ ਨਾਲ ਯਾਰਾਨੇ ਲਾ ਕੇ ਸ਼ੇਰ

ਹਰ ਵਾਰ ਇਕਰਾਰ ਹੋਵੇਗਾ ਦਿਲੋਂ ਤੇਰੇ ਨਾਲ ਪਿਆਰ ਹੋਵੇਗਾ ਅੱਖੀਅਾਂ ਚ ਤੇਰਾ ਦੀਦਾਰ ਹੋਵੇਗਾ ਰੂਹ ਨੂੰ ਤੇਰੇ ਨਾਲ ਪਿਆਰ ਹੋਵੇਗਾ ਜਿਥੇ ਮਰਜੀ ਅਾ ਕੇ ਦੇਖ ਲਵੀਂ ਹਰ ਜੰਨਮ ਤੇਰਾ ਹੀ ਇੰਤੇਜ਼ਾਰ ਹੋਵੇਗਾ

ਤੇਰੀ ਦੀਦ ਦਾ ਰੋਗੀ ਦੇ ਦਵਾ ਮੈਨੂ, ਜਾਂ ਮਿਲਿਆ ਕਰ ਜਾਂ ਯਾਦ ਨਾ ਆ ਮੈਨੂ.. ਖ਼ਤ ਜਲਾ ਕੇ ਖੁਦ ਵੀ ਜਲਦੀ ਹੋਵੇਂਗੀ, ਵਾਦੇ ਭੁਲ ਗਈ ਭੁਲ ਕੇ ਤਾਂ ਦਿਖਾ ਮੈਨੂ… ਨੀ ਲੋਕਾਂ ਕੋਲੇ ਕਾਹਤੋਂ ਦਿਆ ਸਫਾਈਆਂ ਮੈਂ, ਲਾਉਣੇ ਜੇ ਇਲ੍ਜ਼ਾਮ ਤਾਂ ਕੋਲ ਬਿਠਾ ਮੈਨੂ.

ਰੂਹਾਂ ਵਿੱਚ ਮਹਿਕ ਅਣਖ ਦੀ ਤਨ ਤੇ #ਮਹਿੰਗੇ ਸੈਂਟ ਕੁੜ੍ਹੇ ਅੱਖਾ ਦੇ ਵਿੱਚ ਅੱਖਾਂ ਪਾ ਕੇ ਕਰੀਏ #Judgement ਕੁੜ੍ਹੇ !


Author Quotes


Abdul Kalam

Mahatma Gandhi

Henit Salot

Albert Einstein

Mere Alfaz

Abraham Lincoln

Swami Vivekanand


Trending


Navratri

Rain

Mahadev

Ganesha

Birthday